Breaking News

BIG BREAKING:ਮੁਹਾਲੀ ‘ਚ ਪ੍ਰਵਾਸੀਆਂ ਨੇ ਪੰਜਾਬੀ ਨੌਜਵਾਨ ਨੂੰ ਉਤਾਰਿਆ ਮੌ.ਤ ਦੇ ਘਾਟ

BIG BREAKING:ਮੁਹਾਲੀ ‘ਚ ਪ੍ਰਵਾਸੀਆਂ ਨੇ ਪੰਜਾਬੀ ਨੌਜਵਾਨ ਨੂੰ ਉਤਾਰਿਆ ਮੌ.ਤ ਦੇ ਘਾਟ

A tragic incident has been reported from Mohali, where a Punjabi youth was brutally murdered by a group of migrants.

The incident occurred in Phase 11, Mohali , specifically near a temple where the victim had gone to pay his respects for the festival of Shivratri

The young man has been identified as Gursharan Singh Bhangu

ਮੁਹਾਲੀ ਵਿੱਚ ਕੁਝ ਪ੍ਰਵਾਸੀ ਵਿਅਕਤੀਆਂ ਵੱਲੋਂ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਮ੍ਰਿਤਕ ਨੌਜਵਾਨ ਪੰਜਾਬ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਕਾਫੀ ਦਹਿਸ਼ਤ ਅਤੇ ਰੋਸ ਦਾ ਮਾਹੌਲ ਹੈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।

ਸਥਾਨਕ ਲੋਕਾਂ ਦਾ ਗੁੱਸਾ: ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਬਾਹਰੋਂ ਆਏ ਲੋਕਾਂ ਵੱਲੋਂ ਗੁੰਡਾਗਰਦੀ ਵਧਦੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।