Breaking News

Ashwani Sharma Near House Blast : ਬੀਜੇਪੀ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਹੋਇਆ ਧਮਾਕਾ, ਮੌਕੇ ’ਤੇ ਮੌਜੂਦ ਪੁਲਿਸ ਦੀ ਟੀਮ

Ashwani Sharma Near House Blast : ਬੀਜੇਪੀ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਹੋਇਆ ਧਮਾਕਾ, ਮੌਕੇ ’ਤੇ ਮੌਜੂਦ ਪੁਲਿਸ ਦੀ ਟੀਮ

ਪੰਜਾਬ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਜਾਂਚ ਵਿੱਚ ਸਾਹਮਣੇ ਆਇਆ ਕਿ ਧਮਾਕਾ ਕਿਸੇ ਵਿਸਫੋਟਕ ਕਾਰਨ ਨਹੀਂ, ਸਗੋਂ ਪਟਾਕਿਆਂ ਦੀ ਆਵਾਜ਼ ਕਾਰਨ ਹੋਇਆ ਸੀ।

 

 

Ashwani Sharma Near House Blast : ਪੰਜਾਬ ਭਾਜਪਾ ਦਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਹੋਏ ਧਮਾਕਾ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ।ਘਟਨਾ ਤੋਂ ਬਾਅਦ ਆਸ ਪਾਸ ਦੇ ਵਸਨੀਕ ਆਪਣੇ ਘਰਾਂ ਤੋਂ ਬਾਹਰ ਆ ਗਏ

 

 

ਸੂਚਨਾ ਮਿਲਣ ‘ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਹਾਲਾਂਕਿ, ਮੁੱਢਲੀ ਜਾਂਚ ਵਿੱਚ ਕਿਸੇ ਗੰਭੀਰ ਨੁਕਸਾਨ ਦੇ ਕੋਈ ਸਬੂਤ ਸਾਹਮਣੇ ਨਹੀਂ ਆਏ ਹਨ।

 

 

 

 

ਮਾਮਲੇ ਮਗਰੋਂ ਪੰਜਾਬ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਜਾਂਚ ਵਿੱਚ ਸਾਹਮਣੇ ਆਇਆ ਕਿ ਧਮਾਕਾ ਕਿਸੇ ਵਿਸਫੋਟਕ ਕਾਰਨ ਨਹੀਂ, ਸਗੋਂ ਪਟਾਕਿਆਂ ਦੀ ਆਵਾਜ਼ ਕਾਰਨ ਹੋਇਆ ਸੀ।

 

 

 

 

ਪੁਲਿਸ ਨੇ ਕਾਰਵਾਈ ਕਰਦਿਆਂ ਪਟਾਕੇ ਚਲਾਉਣ ਵਾਲੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਜਾਰੀ ਹੈ।