Breaking News

Parvinder Jhota Case: Mann–Shah Tweets Pick Up Speed : – ਭਗਵੰਤ ਮਾਨ ਅਤੇ ਅਮਿਤ ਸ਼ਾਹ ਟਵੀਟੋ ਟਵੀਟ, ਮਿਹਣਿਉਂ ਮਿਹਣੀ

Punjab CM Bhagwant Mann hits back at HM Amit Shah says 50kms area from border under BSF, Three thousand kilos Heroin seized from Kandla Port. Before accusing me you should take responsibility, added CM Mann

 

 

 

 

 

 

 

 

 

 Phillaur, Punjab: On Union Home Minister Amit Shah’s tweet on the drug menace in Punjab, Chief Minister Bhagwant Mann says, “That is exactly what I am saying. The BSF is under their control and has jurisdiction over a 50-km belt. If drugs are coming from Pakistan, then who does the BSF report to? The Union Home Ministry. When drugs are seized coming from Gujarat, whose government is in Gujarat?

 

 

 

 

 

ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ ਮਸ਼ਵਰਾ ਕਰ ਲੈਣਾ ਸੀ..50 ਕਿਲੋਮੀਟਰ ਰੇਂਜ BSF ਕੋਲ ਹੈ..3000 ਕਿੱਲੋ ਚਿੱਟਾ ਗੁਜਰਾਤ ਦੇ ਕਾਂਡਲਾ port ਤੋਂ ਫੜਿਆ ਜਾ ਰਿਹੈ..ਭਗਵੰਤ ਮਾਨ ਨੂੰ ਦੋਸ਼ ਦੇਣ ਤੋਂ ਪਹਿਲਾਂ ਆਪਣੀ ਜਿੰਮੇਵਾਰੀ ਸੰਭਾਲੋ..ਆਪਣੇ ਚਮਚਿਆਂ ਦੁਆਰਾ ਲਿਖੇ ਲਿਖਾਏ ਟਵੀਟ copy paste ਨਾ ਕਰੋ..

 

 

 

 

 

 

 

 

 

 

 

 

 

 

 

 

 

 

 

 

 

 

ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਹੈ ਕਿ ਆਖ਼ਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ?

ਦਿੜਬਾ ਵਿੱਚ ਇੱਕ ਪਿਤਾ ਦਾ ਦਬਾਅ ਵਿੱਚ ਜ਼ਹਿਰ ਖਾ ਲੈਣਾ ਅਤੇ ਮਾਨਸਾ ਵਿੱਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਦੇ ਪਿਤਾ ਨੇ ‘ਆਪ’ ਸਰਕਾਰ ਅਤੇ ਉਨ੍ਹਾਂ ਦੇ ਵਿਧਾਇਕ ‘ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਵੀ ਇਨ੍ਹਾਂ ਦੋਵਾਂ ਘਟਨਾਵਾਂ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।

 

 

 

 

 

 

 

 

 

 

 

 

 

 

 

 

 

 

 

 

 

 

 

 

 


ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਦਿਨੋਂ-ਦਿਨ ਵਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵਧ ਰਿਹਾ ਹੈ ਅਤੇ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।
ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਪ੍ਰਚਾਰ ਨਹੀਂ, ਜਵਾਬ, ਐਲਾਨ ਨਹੀਂ, ਨਤੀਜੇ, ਨਸ਼ੇ ਦੇ ਨੈੱਟਵਰਕ ‘ਤੇ ਨਿਰਣਾਇਕ ਪ੍ਰਹਾਰ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਰਾਜਨੀਤਿਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਚਾਹੀਦੀ ਹੈ।

 

 

 

 

 

 

 

 

 

 

 

 

 

 

 

 

ਮੈਂ ਅੱਜ ਪੰਜਾਬ ਦੀ ਜਨਤਾ ਦੇ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਾ ਹਾਂ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ‘ਤੇ ਅਸੀਂ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ।
ਸਾਡਾ ਟੀਚਾ ਸਪੱਸ਼ਟ ਹੈ – ਨਸ਼ੇ ਦੇ ਕਾਰੋਬਾਰ ‘ਤੇ ਪ੍ਰਹਾਰ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ, ਅਪਰਾਧੀਆਂ ‘ਤੇ ਸਖ਼ਤ ਕਾਰਵਾਈ ਅਤੇ ਕਾਨੂੰਨ ਦਾ ਅਜਿਹਾ ਰਾਜ, ਜਿਸ ਵਿੱਚ ਕੋਈ ਵੀ ਨਾਗਰਿਕ ਡਰ ਦੇ ਸਾਏ ਵਿੱਚ ਜਿਊਣ ਲਈ ਮਜਬੂਰ ਨਾ ਹੋਵੇ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

#ParvinderJhota #JusticeForParvinderJhota #BhagwantMann #AmitShah #PunjabNews #PunjabPolitics