Breaking News

France : ਫ਼ਰਾਂਸ ਵਿੱਚ ਚਾਰ ਲੱਖ ਤੋਂ ਵੱਧ ਲੋਕਾਂ ਵੱਲੋਂ ਪ੍ਰਦਰਸ਼ਨ ਜਾਰੀ, ਪੈਰਿਸ ਵਿੱਚ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ

Large crowds marched through Paris today in a second national day of protests against the rising cost of living, as authorities deployed heavy security following last weekend’s riots.

The police prefecture put turnout in Paris at about 110,000, while the CGT union claimed around 250,000.

Nationwide, the Interior Ministry counted roughly 410,000 protesters, compared with up to 800,000 claimed by the CGT.

France unrest: ਫ਼ਰਾਂਸ ਵਿੱਚ ਚਾਰ ਲੱਖ ਤੋਂ ਵੱਧ ਲੋਕਾਂ ਵੱਲੋਂ ਪ੍ਰਦਰਸ਼ਨ ਜਾਰੀ, ਪੈਰਿਸ ਵਿੱਚ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ

ਫ਼ਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਸ਼ਨਿਚਰਵਾਰ ਨੂੰ ਝੜਪਾਂ ਹੋਈਆਂ ਹਨ। ਇਸ ਦੌਰਾਨ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ, ਜਦਕਿ ਪ੍ਰਦਰਸ਼ਨਕਾਰੀਆਂ ਨੇ ਪੁਲੀਸ ’ਤੇ ਪੱਥਰ-ਗੋਲੇ ਦਾਗੇ ਹਨ।

ਫ਼ਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਸ਼ਨਿਚਰਵਾਰ ਨੂੰ ਝੜਪਾਂ ਹੋਈਆਂ ਹਨ। ਇਸ ਦੌਰਾਨ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ, ਜਦਕਿ ਪ੍ਰਦਰਸ਼ਨਕਾਰੀਆਂ ਨੇ ਪੁਲੀਸ ’ਤੇ ਪੱਥਰ-ਗੋਲੇ ਦਾਗੇ ਹਨ। ਫ਼ਰਾਂਸ ਦੀ ਸਰਕਾਰ ਦੇ ਅਨੁਸਾਰ, ਰਾਜਧਾਨੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨਾਂ ਵਿੱਚ ਲਗਪਗ ਚਾਰ ਲੱਖ 10 ਹਜ਼ਾਰ ਲੋਕਾਂ ਨੇ ਹਿੱਸਾ ਲਿਆ।

ਸ਼ਨਿਚਰਵਾਰ ਨੂੰ ਪੈਰਿਸ ਵਿੱਚ ਸਭ ਤੋਂ ਵੱਡਾ ਪ੍ਰਦਰਸ਼ਨ ਹੋਇਆ। ਗ੍ਰਹਿ ਮੰਤਰਾਲੇ ਦੇ ਅੰਦਾਜ਼ੇ ਮੁਤਾਬਕ, ਸ਼ਹਿਰ ਦੇ ਦੱਖਣ-ਪੂਰਬੀ ਸਿਰੇ ’ਤੇ ਕੱਢੇ ਗਏ ਮਾਰਚ ਵਿੱਚ ਇੱਕ ਲੱਖ 10 ਹਜ਼ਾਰ ਲੋਕ ਸ਼ਾਮਲ ਹੋਏ। ਮਾਰਚ ਦੀ ਸ਼ੁਰੂਆਤ ਸ਼ਾਂਤੀਪੂਰਨ ਤਰੀਕੇ ਨਾਲ ਹੋਈ ਸੀ, ਪਰ ਬਾਅਦ ਵਿੱਚ ਇਸ ਵਿੱਚ ਹਿੰਸਾ ਹੋਈ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਵਾਲੀਆਂ ਗੱਡੀਆਂ ਦੀ ਵੀ ਵਰਤੋਂ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਵੀ ਪੁਲੀਸ ’ਤੇ ਮਿਜ਼ਾਈਲਾਂ (ਪ੍ਰਖੇਪਾਸਤਰ/ਗੋਲੇ) ਦਾਗੇ।