Breaking ਪਰਵਿੰਦਰ ਸਿੰਘ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਸੁਰੱਖਿਆ ਲਈ CRPF ਦੇ ਜਵਾਨ ਤਾਇਨਾਤ
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਝੋਟੇ ਦੇ ਪਿਤਾ ਅਤੇ ਪਤਨੀ ਨੂੰ X ਕੈਟੇਗਰੀ ਦੀ ਸੁਰੱਖਿਆ ਦਿੱਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਵਿੱਚ CRPF ਦੇ ਜਵਾਨ ਤਾਇਨਾਤ ਹੋਣਗੇ।

ਇਸ ਤੋਂ ਇਲਾਵਾ ਮ੍ਰਿਤਕ ਗੁਲਜ਼ਾਰ ਦੀ ਪਤਨੀ ਨੂੰ ਵੀ CRPF ਸੁਰੱਖਿਆ ਮਿਲਣ ਦੀ ਜਾਣਕਾਰੀ ਹੈ। 20 ਅਕਤੂਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ।
ਪਿਤਾ ਅਤੇ ਪਤਨੀ ਦੀ ਸੁਰੱਖਿਆ ਲਈ CRPF ਜਵਾਨ ਤਾਇਨਾਤ ਕੀਤੇ ਗਏ ਹਨ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਪਰਿਵਾਰ ਨਾਲ ਦੁੱਖ ਵੰਡਾਉਣ ਆਏ ਸਨ।
Punjab Spectrum
You must be logged in to post a comment.